15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਦਮਦਮੀ ਟਕਸਾਲ ਦੇ ਨੌਜਵਾਨਾਂ ਨੇ ਜੀ. ਟੀ. ‘ਤੇ ਖੁੱਲ੍ਹੀਆਂ ਕਾਰਾਂ ਦੀਆਂ ਏਜੰਸੀਆਂ ਕਰਵਾਈਆਂ ਬੰਦ

ਮਾਨਾਂਵਾਲਾ, 15 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਵੱਖ -ਵੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਭਾਵੇਂ ਪੰਜਾਬ ਪੱਧਰ ‘ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ

Ad Position 21
No active advertisement
ਅਜੀਤ ਡੈਸਕ 15-10-2026

ਮਾਨਾਂਵਾਲਾ, 15 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਵੱਖ -ਵੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਭਾਵੇਂ ਪੰਜਾਬ ਪੱਧਰ ‘ਤੇ  ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਅੰਮ੍ਰਿਤਸਰ- ਜਲੰਧਰ ਜੀ. ਟੀ. ਰੋਡ ‘ਤੇ ਕਾਰਾਂ ਦੀ ਏਜੰਸੀਆਂ ਖੁੱਲ੍ਹੀਆਂ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਦਮਦਮੀ ਟਕਸਾਲ ਦੇ ਨੌਜਵਾਨਾਂ, ਜਿੰਨਾ ਵਿਚ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ ਝੀਤਾ ਕਲਾਂ, ਭਾਈ ਸਰਵਣ ਸਿੰਘ ਅਤੇ ਹੋਰ ਨੌਜਵਾਨ ਸ਼ਾਮਲ ਸਨ, ਮੌਕੇ ‘ਤੇ ਪਹੁੰਚੇ ਅਤੇ ਜੀ. ਟੀ. ਰੋਡ ਦੋਬੁਰਜੀ ਦੇ ਨੇੜੇ ਕਾਰਾਂ ਦੀਆਂ ਏਜੰਸੀਆਂ ਟੋਯੋਟਾ, ਕੀਆ ਅਤੇ ਹਾਂਡਾ ਬੰਦ ਕਰਵਾ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖਤ ਸਾਹਿਬ ਸਕੱਤਰੇਤ ਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਰਹੇ ਬੰਦ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਥਾਂ-ਥਾਂ ਧਰਨਾ ਪ੍ਰਦਰਸ਼ਨ, ਫਿਰੋਜ਼ਪੁਰ ਮਾਰਗ ਤੇ ਛਾਈਆਂ ਸਨਾਟਾ
Ad Position 24