15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਸਬਾ ਸ਼ੇਰਪੁਰ ਮੁਕੰਮਲ ਬੰਦ

ਸ਼ੇਰਪੁਰ,15 ਅਕਤੂਬਰ (ਦਰਸ਼ਨ ਸਿੰਘ ਖੇੜੀ) ਸ਼ਹੀਦ ਪਰਮਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਤੇ ਕਸਬਾ ਸ਼ੇਰਪੁਰ (ਸੰਗਰੂਰ) ਮੁਕੰਮਲ ਤੌਰ ਤੇ ਪੂਰਨ ਬੰਦ ਹੈ। ਦੁਕਾਨਾਂ, ਅਵਾਜਾਈ,ਵਪਾਰਕ ਅਦਾਰੇ ਮੁਕੰਮਲ ਬੰਦ ਰਹੇ। ਕਾਤਰੋਂ ਚੌਕ ਸ਼ੇਰਪੁਰ ਵਿਖੇ ਨਸ਼ਾ ਰੋਕੂ ਕਮੇਟੀ ਦੀ ਅਗਵਾਈ 'ਚ ਰਾਜਨੀਤਕ, ਸਮਾਜਸੇਵੀ ਸੰਸਥਾਵਾਂ ਦੇ ਆਗੂ,ਸਭਾ ਸੁਸਾਇਟੀਆ, ਗੁਰਦੁਆਰਾ ਕਮੇਟੀਆਂ ਦੇ ਆਗੂਆਂ ਨੇ ਧਰਨਾ ਦਿੱਤਾ ਅਤੇ ਵੱਖ ਵੱਖ ਆਗੂਆਂ ਨੇ ਇਸ ਮੌਕੇ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਡੇਰਾਬੱਸੀ ਦੇ ਬਾਜ਼ਾਰ ਕਰਵਾਏ ਬੰਦ, ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਤਿਗੁਰੂ ਰਵਿਦਾਸ ਚੌਂਕ ਚ ਭੜਕੇ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24