15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਲਾਚੌਰ ਮੁਕੰਮਲ ਬੰਦ ਰਿਹਾ

ਬਲਾਚੌਰ 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸਵ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਸ਼ਹਿਰ ਵਾਸੀਆਂ ਵੱਲੋਂ ਹੁੰਗਾਰਾ ਦਿੰਦਿਆਂ ਦੁਪਹਿਰ 12 ਵੱਜੇ ਤੱਕ ਦੁਕਾਨਾਂ ਬੰਦ ਰੱਖਣ ਦਿੱਤੀ

Ad Position 21
No active advertisement
ਅਜੀਤ ਡੈਸਕ 15-10-2026

ਬਲਾਚੌਰ 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸਵ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਸ਼ਹਿਰ ਵਾਸੀਆਂ ਵੱਲੋਂ ਹੁੰਗਾਰਾ ਦਿੰਦਿਆਂ ਦੁਪਹਿਰ 12 ਵੱਜੇ ਤੱਕ ਦੁਕਾਨਾਂ ਬੰਦ ਰੱਖਣ ਦਿੱਤੀ ਸਹਿਮਤੀ ਦੇ ਮੱਦੇਨਜ਼ਰ ਦੁਕਾਨਾਂ ਬੰਦ ਕਰ ਦਿੱਤੀਆਂ ।ਭਾਈ ਹਰਨੇਕ ਸਿੰਘ ਫੌਜੀ ਪ੍ਰਮੁੱਖ ਵਾਰਿਸ ਪੰਜਾਬ ਦੇ (ਦੀਪ ਸਿਧੂ) ਦੀ ਦੇਖ ਰੇਖ ਹੇਠ ਸਿੱਖ ਜੱਥੇਬੰਦੀਆਂ ਵੱਲੋਂ ਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਮਰਜੀਤ ਸਿੰਘ ਤੇ ਹੋਰ ਸਾਥੀ ਮੌਜੂਦਾ ਰਹੇ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ਬੰਦ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਡਾ ਕੋਹਾਲੀ ਵਿਖੇ ਸ਼ਾਂਤਮਈ ਧਰਨਾ
Ad Position 24