15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿਚ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਅੱਜ ਵੀਰਵਾਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਚਲਦਿਆਂ ਨਸ਼ਾ ਵਿਰੋਧੀ ਮੁਹਿੰਮ ਆਗੂ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਵਿਰੋਧ ਕਾਰਨ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਅੱਜ ਵੀਰਵਾਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਚਲਦਿਆਂ ਨਸ਼ਾ ਵਿਰੋਧੀ ਮੁਹਿੰਮ ਆਗੂ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਵਿਰੋਧ ਕਾਰਨ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਨਾਲ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਜਾਣਕਾਰੀ ਅਨੁਸਾਰ  ਇਹ ਧਮਕੀ ਖਾਲਿਸਤਾਨੀ ਸਮਰਥਕਾਂ ਵਲੋਂ ਈਮੇਲ ਜਰੀਏ 15-16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ ਹੈ। ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਸਬੰਧਿਤ ਸਕੂਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੀ ਕਾਲ ਨੂੰ ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਸਮਰਥਨ ਅਗਲੀ ਖ਼ਬਰ ਜਥੇਬੰਦੀਆਂ ਨੇ ਬਰਨਾਲਾ ਕਚਹਿਰੀ ਚੌਂਕ ਕੀਤਾ ਪੂਰੀ ਤਰ੍ਹਾਂ ਜਾਮ
Ad Position 24