15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਨਡਾਲਾ ਤੋਂ ਰੋਸ ਮਾਰਚ ਕੱਢਿਆ

ਨਡਾਲਾ/ ਕਪੂਰਥਲਾ , 15 ਅਕਤੂਬਰ (ਰਘਬਿੰਦਰ ਸਿੰਘ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਨਡਾਲਾ ਤੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-10-2026

ਨਡਾਲਾ/ ਕਪੂਰਥਲਾ , 15 ਅਕਤੂਬਰ (ਰਘਬਿੰਦਰ ਸਿੰਘ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਨਡਾਲਾ ਤੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਹ ਰੋਸ ਮਾਰਚ ਨਡਾਲਾ ਤੋਂ ਸ਼ੁਰੂ ਹੋ ਕੇ ਭੁਲੱਥ ਰਾਹੀਂ ਕਰਤਾਰਪੁਰ ਵਿਖੇ ਜਾ ਕੇ ਸਮਾਪਤ ਹੋਵੇਗਾ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ 'ਤੇ ਰਾਏਕੋਟ ਸ਼ਹਿਰ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਕਸਬਾ ਰਮਦਾਸ ਤੇ ਗੱਗੋ ਮਾਹਲ ਸਮੇਤ ਪਿੰਡਾਂ ਅੰਦਰ ਬੰਦ ਦਾ ਵੱਡਾ ਅਸਰ
Ad Position 24