15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਨੂੰ ਕੋਟਸ਼ਮੀਰ ਵਿਚ ਭਰਵਾਂ ਹੁੰਗਾਰਾ

ਕੋਟਫੱਤਾ,15 ਅਕਤੂਬਰ(ਰਣਜੀਤ ਸਿੰਘ ਬੁੱਟਰ) - ਨਸ਼ਿਆਂ ਦੇ ਮਾਮਲੇ ਵਿੱਚ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਕੋਟਸ਼ਮੀਰ ਵਿੱਚ ਭਰਵਾਂ ਹੁੰਗਾਰਾ ਮਿਲਿਆ

Ad Position 21
No active advertisement
ਅਜੀਤ ਡੈਸਕ 15-10-2026

ਕੋਟਫੱਤਾ,15 ਅਕਤੂਬਰ(ਰਣਜੀਤ ਸਿੰਘ ਬੁੱਟਰ) - ਨਸ਼ਿਆਂ ਦੇ ਮਾਮਲੇ ਵਿੱਚ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਕੋਟਸ਼ਮੀਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਬਠਿੰਡਾ ਮਾਨਸਾ ਰੋਡ ਤੇ ਬਠਿੰਡਾ ਤਲਵੰਡੀ ਰੋਡ ਤੇ ਕੋਟਸ਼ਮੀਰ ਦੇ  ਆਸ ਪਾਸ ਦੇ ਪਿੰਡਾਂ ਤੋਂ ਪਹੁੰਚੀ ਸੰਗਤ ਨੇ ਸੜਕ ਨੂੰ ਜਾਮ ਕੀਤਾ ਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਭਾਸ਼ਣ ਦੇ ਦਿੱਤੇ। ਕੋਟਸ਼ਮੀਰ ਦੀ ਨਗਰ ਪੰਚਾਇਤ ਅਤੇ ਹੋਰ ਵੱਖ-ਵੱਖ ਪਾਰਟੀਆਂ ਨੇ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਜੋਧਾਂ ਤੇ ਨਾਲ ਇਲਾਕੇ ਵਿੱਚ ਬੰਦ ਨੂੰ ਭਰਪੂਰ ਸਮਰਥਨ ਅਗਲੀ ਖ਼ਬਰ ਝੋਟਾ ਕਤਲ ਮਾਮਲਾ: ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜਾ ’ਚ ਭਰਵਾਂ ਹੁੰਗਾਰਾ
Ad Position 24