15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜੋਧਾਂ ਤੇ ਨਾਲ ਇਲਾਕੇ ਵਿੱਚ ਬੰਦ ਨੂੰ ਭਰਪੂਰ ਸਮਰਥਨ

ਜੋਧਾਂ, (ਲੁਧਿਆਣਾ) 15 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਕਸਬਾ ਜੋਧਾਂ ਦੇ ਬਾਜ਼ਾਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਅਤੇ ਮੁਕੰਮਲ ਸਮਰਥਨ ਮਿਲਿਆ।

Ad Position 21
No active advertisement
ਅਜੀਤ ਡੈਸਕ 15-10-2026

ਜੋਧਾਂ, (ਲੁਧਿਆਣਾ) 15 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਕਸਬਾ ਜੋਧਾਂ ਦੇ ਬਾਜ਼ਾਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਅਤੇ ਮੁਕੰਮਲ ਸਮਰਥਨ ਮਿਲਿਆ। ਇਸ ਦੌਰਾਨ ਜੋਧਾਂ ਬਜ਼ਾਰ ਪੂਰੀ ਤਰ੍ਹਾਂ ਬੰਦ ਰਿਹਾ ਜਿਸ ਨਾਲ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਦਿਖਾਈ ਦਿੱਤਾ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਵੇਰ ਤੋਂ ਹੀ ਇਲਾਕੇ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਆਪਣੇ ਕਾਰੋਬਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖੀਆਂ। ਬਾਜ਼ਾਰਾਂ ਵਿੱਚ ਪੂਰੀ ਤਰ੍ਹਾਂ ਸੁੰਨਸਾਨ ਛਾਈ ਰਹੀ। ਇਸ ਦੇ ਨਾਲ ਹੀ ਸੜਕਾਂ ਉੱਤੇ ਆਵਾਜਾਈ ਵੀ ਬਿਲਕੁਲ ਠੱਪ ਰਹੀ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਸਮਰਥਨ ਲਈ ਮਮਦੋਟ ਵਿਚ ਦੁਕਾਨਾਂ ਕੀਤੀਆਂ ਬੰਦ ਅਗਲੀ ਖ਼ਬਰ ਪੰਜਾਬ ਬੰਦ ਨੂੰ ਕੋਟਸ਼ਮੀਰ ਵਿਚ ਭਰਵਾਂ ਹੁੰਗਾਰਾ
Ad Position 24