15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ਵਿਚ ਨਹੀਂ ਮਨਾਇਆ ਜਾਵੇਗਾ ਦੁਸਹਿਰਾ

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਿਊ ਦੁਸਹਿਰਾ ਕਮੇਟੀ ਵਲੋਂ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਹਾਲਾਤਾਂ ਦੇ ਮੱਦੇਨਜ਼ਰ ਐਤਕੀਂ ਮਾਨਸਾ ਵਿਚ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 15-10-2026

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਿਊ ਦੁਸਹਿਰਾ ਕਮੇਟੀ ਵਲੋਂ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਹਾਲਾਤਾਂ ਦੇ ਮੱਦੇਨਜ਼ਰ ਐਤਕੀਂ ਮਾਨਸਾ ਵਿਚ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਜਾਵੇਗਾ। ਦੱਸਣਯੋਗ ਹੈ ਕਿ ਦੁਸਹਿਰੇ ਦਾ ਤਿਉਹਾਰ 20 ਅਕਤੂਬਰ ਨੂੰ ਹੈ। ਕਮੇਟੀ ਦੇ ਪ੍ਰਧਾਨ ਪਰਵੀਨ ਕੁਮਾਰ ਗੋਇਲ ਅਨੁਸਾਰ ਕਮੇਟੀ ਵਲੋਂ ਤਿਆਰੀਆਂ ’ਤੇ ਪਹਿਲਾਂ ਹੀ ਲਗਪਗ 3 ਲੱਖ ਰੁਪਏ ਖ਼ਰਚ ਕਰ ਚੁੱਕੀ ਹੈ ਅਤੇ ਪੁਤਲੇ ਵੀ ਤਿਆਰ ਕਰ ਲਏ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦਾ ਭਾਈ ਘਨ੍ਹਈਆ ਚੌਕ ਜਾਮ ਕਰਨ ਦੌਰਾਨ ਧਰਨਾਕਾਰੀਆਂ ਦੀ ਪੁਲਿਸ ਨਾਲ ਤਕਰਾਰਬਾਜ਼ੀ- ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ
Ad Position 24