15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਠਿੰਡਾ ਦਾ ਭਾਈ ਘਨ੍ਹਈਆ ਚੌਕ ਜਾਮ ਕਰਨ ਦੌਰਾਨ ਧਰਨਾਕਾਰੀਆਂ ਦੀ ਪੁਲਿਸ ਨਾਲ ਤਕਰਾਰਬਾਜ਼ੀ-

ਬਠਿੰਡਾ, 15 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਨਸ਼ਿਆਂ ਖ਼ਿਲਾਫ਼ ਲੜਣ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪ੍ਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈਣ ਕੇ ਅੱਜ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਸੱਦਾ ਦੌਰਾਨ ਬਠਿੰਡਾ ਵਿੱਚ ਭਾਈ ਘਨ੍ਹਈਆ ਚੌਕ ਜਾਮ ਕਰਨ ਦੌਰਾਨ ਧਰਨਾਕਾਰੀਆਂ ਅਤੇ ਪੁਲਿਸ ਵਿਚਕਾਰ ਤਕਰਾਰਬਾਜ਼ੀ ਹੋਈ। ਇਸ ਦੌਰਾਨ ਪੁਲਿਸ ਵਲੋਂ ਧਰਨਾਕਾਰੀਆਂ ਨੂੰ ਜਬਰੀ ਸੜਕ ਤੋਂ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਧਰਨਾਕਾਰੀ ਡੱਟੇ ਰਹੇ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈਕੇ ਪਿੰਡ ਸੁਲਤਾਨਵਿੰਡ ਮੁਕੰਮਲ ਬੰਦ ਅਗਲੀ ਖ਼ਬਰ ਮਾਨਸਾ ਵਿਚ ਨਹੀਂ ਮਨਾਇਆ ਜਾਵੇਗਾ ਦੁਸਹਿਰਾ
Ad Position 24