15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼ਹਿਰ ਬਰਨਾਲਾ ਵਿਖੇ ਭਗਵੰਤ ਮਾਨ ਸਰਕਾਰ ਨਾਲ ਸੰਬੰਧਿਤ ਫਲਕਸ ਬੋਰਡ ਪਾੜੇ

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਭਗਵੰਤ ਮਾਨ ਸਰਕਾਰ ਨਾਲ ਸੰਬੰਧਿਤ ਵੱਖ-ਵੱਖ ਥਾਵਾਂ ਜਿਵੇਂ ਕਿ ਕਚਹਿਰੀ ਚੌਂਕ, ਐਮ.ਪੀ. ਮੀਤ ਹੇਅਰ ਦੀ ਰਹਾਇਸ਼ ਦੇ ਨਜ਼ਦੀਕ ਅਤੇ ਐਸਡੀ ਕਾਲਜ ਓਵਰ ਬ੍ਰਿਜ ਪੱਕਾ ਕਾਲਜ ਰੋਡ ਵਾਲੇ ਪਾਸੇ ਲੱਗੇ ਫਲੈਕਸ ਬੋਰਡ ਪਾੜ ਦਿੱਤੇ ਗਏ ਹਨ। ਇਸ ਮੌਕੇ ਨੌਜਵਾਨਾਂ ਵਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਜਿਲਾ ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇਲਾਕੇ ਦੇ ਲੋਕਾਂ ਵਲੋ ਰੋਸ ਧਰਨਾ ਜਾਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖਿਲਾਫ ਗੋਨਿਆਣਾ ਪੂਰਨ ਬੰਦ ਅਤੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ
Ad Position 24