15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਰਨਾਲਾ ਮਾਨਸਾ ਮੁੱਖ ਮਾਰਗ ਜਾਮ ਕਰਕੇ ਸੰਗਤਾਂ ਵਲੋਂ ਰੋਸ਼ ਧਰਨੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ

ਬਰਨਾਲਾ/ਰੂੜੇਕੇ ਕਲਾਂ 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਨਸਾ ਵਿਖੇ ਸ਼ੋਸਲ ਵਰਕਰ ਅਤੇ ਨਸ਼ਿਆਂ ਵਿਰੁੱਧ ਆਵਜ਼ ਬੁ¦ਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆਂ ਦੇ ਰੋਸ਼ ਵਿਚ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਸਮਰੱਥਨ ਵਿਚ ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ, ਬੱਸ ਸਟੈਂਡ ਰੂੜੇਕੇ ਕਲਾਂ, ਬੱਸ ਸਟੈਂਡ ਧੌਲਾ ਵਿਖੇ ਵੱਡੀ

Ad Position 21
No active advertisement
ਅਜੀਤ ਡੈਸਕ 15-10-2026

ਬਰਨਾਲਾ/ਰੂੜੇਕੇ ਕਲਾਂ 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਨਸਾ ਵਿਖੇ ਸ਼ੋਸਲ ਵਰਕਰ ਅਤੇ ਨਸ਼ਿਆਂ ਵਿਰੁੱਧ ਆਵਜ਼ ਬੁ¦ਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆਂ ਦੇ ਰੋਸ਼ ਵਿਚ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਸਮਰੱਥਨ ਵਿਚ ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ, ਬੱਸ ਸਟੈਂਡ ਰੂੜੇਕੇ ਕਲਾਂ, ਬੱਸ ਸਟੈਂਡ ਧੌਲਾ ਵਿਖੇ ਵੱਡੀ ਗਿਣਤੀ ਸੰਗਤਾਂ ਵਲੋਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਦ ਕਰਕੇ ਰੋਸ਼ ਧਰਨੇ ਦਿੱਤੇ ਗਏ। ਰੋਸ਼ ਧਰਨਿਆਂ ਦੋਰਾਨ ਇਕੱਤਰ ਵੱਡੀ ਗਿਣਤੀ ਸੰਗਤਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਆਗੂਆਂ ਵਲੋਂ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਮਾਨਸਾ ਰੋਸ਼ ਧਰਨੇ ’ਚ ਪਹੁੰਚਣ ਦੀ ਅਪੀਲ ਕੀਤੀ ਗਈ। ਪੰਜਾਬ ਬੰਦ ਦੇ ਸਮਰੱਥਨ ਵਿਚ ਪੱਖੋ ਕਲਾਂ, ਰੂੜੇਕੇ ਕਲਾਂ, ਧੌਲਾ ਕਸਬਿਆਂ ਦੇ ਸਮੂਹ ਬਾਜ਼ਾਰ ਪੂਰਨ ਤੌਰ ਤੇ ਬੰਦ ਰਹੇ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਵਿਰੋਧ ’ਚ ਪੰਜਾਬ ਬੰਦ ਦਾ ਅਸਰ, ਲੁਧਿਆਣਾ ਦਾ ਸਮਰਾਲਾ ਚੌਕ ਹੋਇਆ ਸੁੰਨਸਾਨ; ਨਿਹੰਗ ਸਿੰ... ਅਗਲੀ ਖ਼ਬਰ ਪੁਲਿਸ ਨੇ ਨਸਰਾਲਾ ਵਿਖੇ ਹੁਸ਼ਿਆਰਪੁਰ ਜਲੰਧਰ ਰੋਡ ਤੇ ਬੈਠੇ ਲੋਕਾਂ ਨਾਲ ਕੀਤੀ ਧੱਕੇਸ਼ਾਹੀ, ਧਾਰਨਾ ਚੁਕਾਇਆ,ਆਗੂਆਂ ਨੂੰ ਆ...
Ad Position 24