15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਵੇਰਕਾ ਵਿਖੇ ਰੋਸ ਪ੍ਰਦਰਸ਼ਨ

ਵੇਰਕਾ (ਅੰਮ੍ਰਿਤਸਰ), 15 ਅਕਤੂਬਰ (ਲਖਵਿੰਦਰ ਸਿੰਘ)- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਮੰਦਭਾਗੇ ਕਤਲ ਦੇ ਰੋਸ ਵਜੋਂ ਅੱਜ ਵੇਰਕਾ ਵਿੱਚ ਮੁਕੰਮਲ ਬੰਦ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 15-10-2026

ਵੇਰਕਾ (ਅੰਮ੍ਰਿਤਸਰ), 15 ਅਕਤੂਬਰ (ਲਖਵਿੰਦਰ ਸਿੰਘ)- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਮੰਦਭਾਗੇ ਕਤਲ ਦੇ ਰੋਸ ਵਜੋਂ ਅੱਜ ਵੇਰਕਾ ਵਿੱਚ ਮੁਕੰਮਲ ਬੰਦ ਰੱਖਿਆ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲਵਪ੍ਰੀਤ ਸਿੰਘ ਖਾਲਸਾ ਅਤੇ ਮਨਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਵੇਰਕਾ ਦੇ ਮੁੱਖ ਬਾਜ਼ਾਰ ਵਿੱਚ ਇੱਕ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਜਾਰੀ- ਪੁਲਿਸ ਕਮਿਸ਼ਨਰ ਅਗਲੀ ਖ਼ਬਰ ਮੰਡੀ ਪੰਜੇ ਕੇ ਉਤਾੜ ਤੇ ਆਸ-ਪਾਸ ਦੇ ਇਲਾਕਿਆਂ ’ਚ ਭਾਰੀ ਬਾਰਿਸ਼ ਤੇ ਗੜ੍ਹੇਮਾਰੀ
Ad Position 24