15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਜੈਤੋ ਮੁਕੰਮਲ ਰੂਪ ਵਿਚ ਰਿਹਾ ਬੰਦ

ਜੈਤੋ (ਫ਼ਰੀਦਕੋਟ), 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ...

Ad Position 21
No active advertisement
ਅਜੀਤ ਡੈਸਕ 15-10-2026

ਜੈਤੋ (ਫ਼ਰੀਦਕੋਟ), 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਜੈਤੋ ਮੁਕੰਮਲ ਰੂਪ ਵਿਚ ਬੰਦ ਰਿਹਾ ਹੈ ਅਤੇ ਵੱਖ-ਵੱਖ ਜਥੇਬੰਦੀਆਂ ਨੇ ਜੈਤੋ ਦੇ ਕੋਟਕਪੂਰਾ ਚੌਂਕ ਵਿਚ ਧਰਨਾ ਲਗਾਕੇ ਮਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।  ਭਾਰਤੀ ਕਿਸਾਨ ਯੂਨੀਅਨ ਉਗਰਾਹਾ ਜਥੇਬੰਦੀ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ।ਸਥਾਨਕ ਕੋਟਕਪੂਰਾ ਦੇ ਚੌਂਕ ਵਿਚ ਲੱਗੇ ਧਰਨੇ ਨੂੰ ਸੰਬੋਧਨ ਨਕਰਦਿਆਂ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਦੇ ਅਸਤੀਫ਼ੇ ਦੀ ਮੰਗ, ਪੰਜਾਬ ਦੇ ਡੀ.ਜੀ.ਪੀ. ਦੀ ਤਬਦੀਲੀ ਅਤੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ ਦਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ 7 ਦਿਨਾਂ ਲਈ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਕੈਮਿਸਟ ਤੋਂ ਦਵਾਈ ਖਾਣ ਨਾਲ ਨੌਜਵਾਨ ਦੀ ਸ਼ੱਕੀ ਹਾਲਤ ਚ ਮੌਤ, ਰੋਹ ਚ ਆਏ ਲੋਕਾਂ ਨੇ ਕੈਮਿਸਟ ਦੀ ਕੀਤੀ ਕੁੱਟਮਾਰ
Ad Position 24