15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਦਿੱਤਾ ਹੈ ਭਰੋਸਾ - ਭਗਵੰਤ ਮਾਨ

ਚੰਡੀਗੜ੍ਹ, 15 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟੜ...

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 15 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ... ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ 'ਤੇ ਸਾਰਥਕ ਚਰਚਾ ਕੀਤੀ...
ਅਸੀਂ ਕੇਂਦਰ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਲਈ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ, ਜਿਸ ਲਈ ਸਾਨੂੰ ਨਿਰਵਿਘਨ ਬਿਜਲੀ ਚਾਹੀਦੀ ਹੈ... ਖੁਸ਼ੀ ਹੈ ਕਿ ਮੰਤਰੀ ਸਾਹਿਬ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ... ਅਸੀਂ ਵੀ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਹਮੇਸ਼ਾ ਦੇਸ਼ ਦੇ ਅੰਨ ਭੰਡਾਰ 'ਚ ਆਪਣਾ ਵੱਡਾ ਯੋਗਦਾਨ ਪਾਉਂਦਾ ਰਹੇਗਾ...
ਇਨਕਲਾਬ ਜ਼ਿੰਦਾਬਾਦ!

 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲ ਦੇ ਰੋਸ ਵਜੋਂ ਕਾਂਗਰਸ ਵਲੋਂ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਗੰਢਤੁੱਪ ਵਿਰੁੱਧ ਕਾਰਵਾਈ ਕਰ ਕੇ ਨਸ਼ਾ ਮਾਫੀਆ ਨੂੰ ਖ਼ਤਮ ਕਰੋ - ਹਰਸਿਮਰਤ ਕੌਰ ਬਾਦਲ
Ad Position 24