16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਚੰਡੀਗੜ੍ਹ ਦੇ ਸੈਕਟਰ 41 ਦੀ ਰਿਸ਼ੀ ਮਾਰਕੀਟ ਵਿਚ ਨਾਬਾਲਗ ਦਾ ਚਾਕੂ ਮਾਰ ਕੇ ਕਤਲ

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ 41 ਸਥਿਤ ਰਿਸ਼ੀ ਮਾਰਕੀਟ ਵਿਚ ਵੀਰਵਾਰ ਦੇਰ ਰਾਤ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 16-10-2026

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ 41 ਸਥਿਤ ਰਿਸ਼ੀ ਮਾਰਕੀਟ ਵਿਚ ਵੀਰਵਾਰ ਦੇਰ ਰਾਤ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੈਕਟਰ 39 ਦੀ ਪੁਲਿਸ ਅਤੇ ਡੀ.ਐੱਸ.ਪੀ. ਧੀਰਜ ਕੁਮਾਰ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਝੋਟਾ ਨੂੰ ‘ਕੌਮੀ ਸ਼ਹੀਦ’ ਐਲਾਨਣ ਦਾ ਫੈਸਲਾ ਸਨਮਾਨਯੋਗ- ਗਰੇਵਾਲ ਅਗਲੀ ਖ਼ਬਰ ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਚਮਚਿਆਂ ਨਾਲ ਕਰ ਲਓ ਸਲਾਹ ਮਸ਼ਵਰਾ- ਮੁੱਖ ਮੰਤਰੀ ਮਾਨ
Ad Position 24