ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਨੀਲਮ ਰਾਣੀ ਨੂੰ ਸੀ. ਜੇ. ਐਮ. ਰਜਿੰਦਰ ਨਾਗਪੁਰ ਦੀ ਅਦਾਲਤ ਵਲੋਂ 22 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਹੱਤਿਆਕਾਂਡ: ਹੱਤਿਆਰੇ ਅਸ਼ਵਨੀ ਦੀ ਪਤਨੀ ਨੂੰ 22 ਤੱਕ ਪੁਲਿਸ ਰਿਮਾਂਡ ’ਤੇ ਭੇਜਿਆ
ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ।
ਅਜੀਤ ਡੈਸਕ
16-10-2026