16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਜਾਰੀ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਦੀ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ...

Ad Position 21
No active advertisement
ਅਜੀਤ ਡੈਸਕ 16-10-2026

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਦੀ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਜਾਰੀ ਹੈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਸ਼ਾਮਿਲ ਹਨ। ਇਕੱਤਰਤਾ ਉਪਰੰਤ ਅੱਜ ਸਿੰਘ ਸਾਹਿਬਾਨ ਵਲੋਂ ਕੋਈ ਅਹਿਮ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ ’ਤੇ ਏਅਰਪੋਰਟ ਅਥਾਰਟੀ ਦੀ ਮੀਟਿੰਗ ਅਗਲੀ ਖ਼ਬਰ ਚੰਡੀਗੜ੍ਹ ਵਿਚ ਰਾਜਬੀਰ ਘੁੰਮਣ ਸੀ.ਬੀ.ਆਈ. ਅੱਗੇ ਹੋਏ ਪੇਸ਼
Ad Position 24