17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ 3 ਕਿਲੋ ਹੈਰੋਇਨ ਤੇ ਇਕ ਕਿਲੋ ਅਫ਼ੀਮ ਬਰਾਮਦ

ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ ਤਲਾਸ਼ੀ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਵਿਖੇ ਕਿਸਾਨ ਦੇ ਖੇਤਾਂ ਵਿਚੋਂ 3 ਕਿਲੋ ਹੈਰੋਇਨ ਤੇ 1 ਕਿਲੋ ਦੇ ਕਰੀਬ ਅਫ਼ੀਮ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 17-10-2026

ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ ਤਲਾਸ਼ੀ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਵਿਖੇ ਕਿਸਾਨ ਦੇ ਖੇਤਾਂ ਵਿਚੋਂ 3 ਕਿਲੋ ਹੈਰੋਇਨ ਤੇ 1 ਕਿਲੋ ਦੇ ਕਰੀਬ ਅਫ਼ੀਮ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਇਆ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਹੈਰੋਇਨ ਅਤੇ ਅਫੀਮ ਦੀ ਖੇਪ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਇਲਾਕੇ ਅੰਦਰ ਬੀ.ਐਸ.ਐਫ. ਅਤੇ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਰਾਜਸਥਾਨ ਐਕਸਪ੍ਰੈਸ ਵੇਅ ਤੋਂ ਨਾਲੇ ’ਚ ਡਿੱਗੀ ਮਿੰਨੀ ਬੱਸ, 8 ਦੀ ਮੌਤ
Ad Position 24