17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 17-10-2026

ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦਿੱਤੀ ਹੈ। ਟਵੀਟ ਕਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਕਾਮਨਾ ਕਰਦਾ ਹਾਂ।

Ad Position 22
No active advertisement
ਅਗਲੀ ਖ਼ਬਰ ਬਾਬਾ ਕਸ਼ਮੀਰ ਸਿੰਘ ਦਾ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਸੰਗਤਾਂ ਨੇ ਸੰਭਾਲਿਆ ਅੰਗੀਠਾ
Ad Position 24