17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ

ਚੰਡੀਗੜ੍ਹ, 17 ਅਕਤੂਬਰ- ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ...

Ad Position 21
No active advertisement
ਅਜੀਤ ਡੈਸਕ 17-10-2026

ਚੰਡੀਗੜ੍ਹ, 17 ਅਕਤੂਬਰ- ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਚੋਣ ਕਮਿਸ਼ਨ ਟੀਮ ਦੌਰਾ ਕਰੇਗੀ। ਦੌਰੇ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਕਤਲ ਕੀਤੇ ਖਿਡਾਰੀ ਦੇ ਮਾਪਿਆਂ ਨੂੰ ਮਿਲੇ ਪਾਇਲਟ ਤੇ ਪਰਗਟ ਸਿੰਘ
Ad Position 24