18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੋਲਕਾਤਾ ਪੁਲਿਸ ਕਮਿਸ਼ਨਰ ਵਲੋਂ ਸ਼ਾਂਤੀ ਭੰਗ ਹੋਣ ਤੋਂ ਰੋਕਣ ਲਈ 18 ਤੋਂ 20 ਅਕਤੂਬਰ ਤੱਕ ਮਨਾਹੀ ਦੇ ਹੁਕਮ ਲਾਗੂ

ਕੋਲਕਾਤਾ, 18 ਅਕਤੂਬਰ - ਕੋਲਕਾਤਾ ਪੁਲਿਸ ਕਮਿਸ਼ਨਰ ਅਜੈ ਨੰਦ ਨੇ ਸ਼ਾਂਤੀ ਭੰਗ ਹੋਣ ਤੋਂ ਰੋਕਣ ਲਈ 18 ਅਕਤੂਬਰ ਤੋਂ 20 ਅਕਤੂਬਰ ਤੱਕ ਬੋਬਾਜ਼ਾਰ...

Ad Position 21
No active advertisement
ਅਜੀਤ ਡੈਸਕ 18-10-2026

ਕੋਲਕਾਤਾ, 18 ਅਕਤੂਬਰ - ਕੋਲਕਾਤਾ ਪੁਲਿਸ ਕਮਿਸ਼ਨਰ ਅਜੈ ਨੰਦ ਨੇ ਸ਼ਾਂਤੀ ਭੰਗ ਹੋਣ ਤੋਂ ਰੋਕਣ ਲਈ 18 ਅਕਤੂਬਰ ਤੋਂ 20 ਅਕਤੂਬਰ ਤੱਕ ਬੋਬਾਜ਼ਾਰ ਖੇਤਰ ਦੇ ਕੁਝ ਹਿੱਸਿਆਂ ਵਿਚ ਬੀ.ਐਨ.ਐਸ.ਐਸ. ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਹਨ। ਇਹ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਲਾਠੀਆਂ ਜਾਂ ਖਤਰਨਾਕ ਹਥਿਆਰ ਰੱਖਣ ਅਤੇ ਜਨਤਕ ਸਦਭਾਵਨਾ ਨੂੰ ਭੰਗ ਕਰਨ ਵਾਲੀਆਂ ਕਿਸੇ ਵੀ ਕਾਰਵਾਈ 'ਤੇ ਪਾਬੰਦੀ ਲਗਾਉਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਟਰੰਪ ਵਲੋਂ ਗ੍ਰਾਹਮ ਐਕਟ ਪਾਬੰਦੀਆਂ ਨੂੰ ਮੁਆਫ ਕਰਨ 'ਤੇ ਬੋਲੇ ਮਾਰਕੋ ਰੂਬੀਓ ਅਗਲੀ ਖ਼ਬਰ ਕੋਲਕਾਤਾ ਦੁਰਗਾ ਪੂਜਾ ਪੰਡਾਲ ਭਗਦੜ - 12 ਲੋਕਾਂ ਨੂੰ ਲਿਆ ਗਿਆ ਹਿਰਾਸਤ ਵਿਚ
Ad Position 24