18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਪਣੀ ਫ਼ਿਲਮ ਥਾਪੀ ਨੂੰ ਹੋਲਡ ਕਰ ਰਹੇ ਹਾਂ, ਕੱਲ੍ਹ ਤੋਂ ਕਿਸੇ ਵੀ ਸਿਨੇਮਾਘਰ ਚ ਨਹੀਂ ਚੱਲੇਗੀ ਫ਼ਿਲਮ - ਨੀਰੂ ਬਾਜਵਾ

ਚੰਡੀਗੜ੍ਹ, 18 ਅਕਤੂਬਰ - ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅਸੀਂ ਅੱਜ ਜੋ...

Ad Position 21
No active advertisement
ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ - ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅਸੀਂ ਅੱਜ ਜੋ ਵੀ ਹਾਂ ਪੰਜਾਬ 'ਤੇ ਪੰਜਾਬੀਅਤ ਕਰ ਕੇ ਹਾਂ। ਥਾਪੀ" ਫ਼ਿਲਮ ਬਣਾਉਣ ਦਾ ਮਕਸਦ ਵੀ ਇਹੀ ਹੈ ਕਿ ਪੰਜਾਬ ਦੇ ਮੈਦਾਨਾਂ ਵਿਚ ਫਿਰ ਰੌਣਕ ਲੱਗੇ।ਸਿਨੇਮਾ ਲੋਕਾਂ ਲਈ ਹੁੰਦਾ ਲੋਕਾਂ ਤੋਂ ਵੱਡਾ ਕਦੇ ਵੀ ਨਹੀਂ ਅੱਜ ਜੋ ਵੀ ਪੰਜਾਬ ਦੇ ਹਾਲਾਤ ਨੇ, ਉਨ੍ਹਾਂ ਨੂੰ ਦੇਖਦੇ ਹੋਏ ਮੈਂ ਤੇ ਮੇਰੀ ਟੀਮ ਨੇ ਇਹ ਫ਼ੈਸਲਾ ਲਿਆ ਕਿ ਸਾਡੇ ਲਈ ਪੰਜਾਬ ਤੋਂ ਉੱਪਰ ਕੁਝ ਵੀ ਨਹੀਂ ਹੈ ਤੇ ਅਸੀਂ ਆਪਣੀ ਫ਼ਿਲਮ ਥਾਪੀ ਨੂੰ ਹੋਲਡ ਕਰ ਰਹੇ ਹਾਂ। ਕੱਲ੍ਹ ਤੋਂ ਫ਼ਿਲਮ ਕਿਸੇ ਵੀ ਸਿਨੇਮੇਘਰਾਂ ਦੇ ਵਿਚ ਨਹੀਂ ਹੋਵੇਗੀ, ਸੋ ਜਦ ਤੱਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ ਅਸੀਂ ਹਰ ਪੱਖ ਤੋਂ ਪੰਜਾਬ ਦੇ ਨਾਲ ਹਾਂ, ਪੰਜਾਬ ਦੇ ਨਾਲ ਸੀ ਤੇ ਪੰਜਾਬ ਦੇ ਨਾਲ ਰਹਾਂਗੇ।

Ad Position 22
No active advertisement
ਪਿਛਲੀ ਖ਼ਬਰ ਸਰੀ ਸਿਟੀ ਕੌਂਸਲ ਚੋਣਾਂ : ਸਾਬਕਾ ਮੇਅਰ ਡੱਗ ਮੁਕੈਲਮ ਨੇ ਜਿੱਤੀ ਮੇਅਰ ਦੀ ਚੋਣ ਅਗਲੀ ਖ਼ਬਰ ਪੁਸ਼ਕਰ ਸਿੰਘ ਧਾਮੀ ਵਲੋਂ ਅਕਸ਼ੈ ਕੁਮਾਰ ਨਾਲ ਮੁਲਾਕਾਤ
Ad Position 24