18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਾਇਬ ਸਿੰਘ ਸੈਣੀ ਜਲੰਧਰ ਪਹੁੰਚੇ, ਭਗਵਾਨ ਵਾਲਮੀਕਿ ਆਸ਼ਰਮ ਵਿਖੇ ਟੇਕਿਆ ਮੱਥਾ

ਜਲੰਧਰ, 18 ਅਕਤੂਬਰ- (ਦਵਿੰਦਰ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲੰਧਰ...

Ad Position 21
No active advertisement
ਅਜੀਤ ਡੈਸਕ 18-10-2026

ਜਲੰਧਰ, 18 ਅਕਤੂਬਰ- (ਦਵਿੰਦਰ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲੰਧਰ ਪਹੁੰਚੇ। ਉਨ੍ਹਾਂ ਨੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਮੱਥਾ ਟੇਕਿਆ ਅਤੇ ਜਲੰਧਰ ਤੋਂ ਅੰਮ੍ਰਿਤਸਰ ਸਤਿਥ ਸ਼੍ਰੀ ਰਾਮ ਤੀਰਥ ਤੱਕ ਜਾਣ ਵਾਲੀ ਇਕ ਵਿਸ਼ਾਲ ਧਾਰਮਿਕ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜਲੰਧਰ ਦੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਚ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਅਲੀ ਪੁਲੀ ਵਿਖੇ ਆਯੋਜਿਤ ਇਕ ਪ੍ਰੋਗਰਾਮ ਵਿਚ ਭਾਰੀ ਇਕੱਠ ਨੂੰ ਸੰਬੋਧਨ ਕੀਤਾ।

 

Ad Position 22
No active advertisement
ਪਿਛਲੀ ਖ਼ਬਰ 2 ਰੇਲ ਗੱਡੀਆਂ ਜਲੰਧਰ ਦੀ ਬਜਾਏ ਲੁਧਿਆਣਾ ਤੱਕ ਹੀ ਚੱਲਣਗੀਆਂ ਅਗਲੀ ਖ਼ਬਰ ਛੱਤਬੀੜ ਚਿੜੀਆਘਰ 'ਚ ਸਫ਼ੇਦ ਮਾਦਾ ਬਾਘ ਦੀਆ ਦੀ ਮੌਤ, 13 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
Ad Position 24