ਮੁੰਬਈ, 18 ਅਕਤੂਬਰ- ਮੁੰਬਈ ਵਿਚ ਟਾਈਗਰ ਸ਼ਰਾਫ 'ਤੇ ਫਾਇਰਿੰਗ ਹੋਣ ਦੀ ਖ਼ਬਰ ਮਿਲੀ ਹੈ। ਲਾਰੈਂਸ ਬਿਸ਼ਨੋਈ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ। ਵਾਰਦਾਤ ਸਮੇਂ ਟਾਈਗਰ ਸ਼ਰਾਫ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਸਨ। ਇਸ ਦੌਰਾਨ ਅਣਪਛਾਤੇ ਵਿਅਕਤੀ ਵਲੋਂ ਫਾਇਰਿੰਗ ਕੀਤੀ ਗਈ। ਲਗਭਗ 5 ਰਾਉਂਡ ਫਾਇਰ ਕੀਤੇ ਗਏ। ਡਰਾਇਵਰ ਸਮੇਤ ਦੋ ਜ਼ਖ਼ਮੀ ਹੋਣ ਦਾ ਸਮਾਚਾਰ ਹੈ।