18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਹਿਰਾਗਾਗਾ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 18 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਲਹਿਰਾਗਾਗਾ ਦੇ...

Ad Position 21
No active advertisement
ਅਜੀਤ ਡੈਸਕ 18-10-2026

ਸੰਗਰੂਰ, 18 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਲੀਸ਼ੇਰ ਨੇੜੇ ਕੰਮ ਕਰ ਰਹੀਆਂ ਮਹਿਲਾ ਮਜ਼ਦੂਰਾਂ ਨਾਲ ਵਾਪਰੀ ਮੰਦਭਾਗੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖਦਾਈ ਘਟਨਾ ਵਿਚ 9 ਲੋਕਾਂ ਦੀ ਜਾਨ ਚਲੀ ਗਈ ਹੈ ਤੇ ਕਈ ਜ਼ਖ਼ਮੀ ਹੋਏ ਹਨ।

ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦਿਲੋ ਹਮਦਰਦੀ ਪ੍ਰਗਟਾਉਦਿਆ ਕਿਹਾ ਹੈ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਵੀ ਸਿਵਲ ਹਸਪਤਾਲ ਸੰਗਰੂਰ ਵਿਖੇ ਪੁੱਜ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ 103 ਦੌੜਾਂ ਦਾ ਟੀਚਾ ਦਿੱਤਾ
Ad Position 24