19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਟਨਾ - ਅਟਲ ਪਥ 'ਤੇ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਵਲੋਂ ਟੱਕਰ ਮਾਰੇ ਜਾਣ 'ਤੇ, ਇਕ ਦੀ ਮੌਤ ਹੋ ਗਈ, ਕਈ ਜ਼ਖ਼ਮੀ

ਪਟਨਾ, 19 ਅਕਤੂਬਰ - ਪਟਨਾ ਦੇ ਅਟਲ ਪਥ 'ਤੇ ਇਕ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਕਈ...

Ad Position 21
No active advertisement
ਅਜੀਤ ਡੈਸਕ 19-10-2026

ਪਟਨਾ, 19 ਅਕਤੂਬਰ - ਪਟਨਾ ਦੇ ਅਟਲ ਪਥ 'ਤੇ ਇਕ ਤੇਜ਼ ਰਫ਼ਤਾਰ ਸਕਾਰਪੀਓ ਐਸ.ਯੂ.ਵੀ. ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਪਾਟਲੀਪੁੱਤਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਵਾਹਨ ਨੂੰ ਜ਼ਬਤ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਗਾਂਧੀ ਮੈਦਾਨ ਟ੍ਰੈਫਿਕ ਪੁਲਿਸ ਥਾਣੇ ਦੇਐਸ.ਐਚ.ਓ. ਬ੍ਰਜੇਸ਼ ਚੌਹਾਨ ਨੇ ਕਿਹਾ ਕਿ ਅਗਲੇਰੀ ਕਾਰਵਾਈ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਅਸ਼ਟਮੀ ਮੌਕੇ ਪਰਗਟ ਸਿੰਘ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪਰਵਿੰਦਰ ਝੋਟਾ ਦੇ ਚੱਲ ਰਹੇ ਇਨਸਾਫ਼ ਮੋਰਚੇ ਵਿਚ ਪੰਜਾਬੀ ਗਾਇਕ ਆਰ ਨੇਤ ਵੀ ਆਪਣੇ ਮਾਤਾ-ਪਿਤਾ ਨਾਲ ਹੋਇਆ ਸ਼ਾਮਿਲ
Ad Position 24