ਮਾਨਸਾ, 19 ਅਕਤੂਬਰ - ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਵੀ ਸ਼ਾਮਿਲ ਹੋਏ। ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਪੰਜਾਬੀਆਂ ਨੂੰ ਕਿਹਾ ਕਿ ਪਰਵਿੰਦਰ ਝੋਟੇ ਨੇ ਇਕ ਨੇਕ ਕਾਰਜ ਲਈ ਜਾਨ ਗਵਾਈ ਹੈ। ਇਸ ਲਈ ਸਾਰੇ ਪੰਜਾਬੀਆਂ ਨੂੰ ਇਕੱਠੇ ਹੋ ਕੇ ਨਸ਼ੇ ਦੇ ਖ਼ਿਲਾਫ਼ ਲੜਨਾ ਚਾਹੀਦਾ ਹੈ ਅਤੇ ਪਿੰਡ-ਪਿੰਡ ਕਮੇਟੀਆਂ ਬਣਾ ਕੇ ਨਸ਼ੇ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਰਣਜੀਤ ਬਾਵਾ ਵੀ ਸ਼ਾਮਿਲ ਹੋਏ ਪਰਵਿੰਦਰ ਝੋਟਾ ਦੇ ਚੱਲ ਰਹੇ ਇਨਸਾਫ਼ ਮੋਰਚੇ ਵਿਚ
ਮਾਨਸਾ, 19 ਅਕਤੂਬਰ - ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਵੀ ਸ਼ਾਮਿਲ ਹੋਏ। ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ...
ਅਜੀਤ ਡੈਸਕ
19-10-2026