ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਪੀੜਤ ਪਰਿਵਾਰ ਦੇ ਨਾਲ ਲੋਕਾਂ ਵਲੋਂ ਬਰਨਾਲਾ-ਸਿਰਸਾ ਮੁੱਖ ਮਾਰਗ ’ਤੇ ਸਥਾਨਕ ਤਿੰਨਕੋਨੀ ਕੋਲ ਲਗਾਇਆ ਧਰਨਾ 7ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਧਰਨੇ ਵਿਚ ਵੱਡੀ ਗਿਣਤੀ ’ਚ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਪਹੁੰਚ ਰਹੇ ਹਨ। ਅੱਜ ਧਰਨੇ ’ਚ ਪ੍ਰਸਿੱਧ ਗਾਇਕ ਆਰ. ਨੇਤ ਵਲੋਂ ਸ਼ਮੂਲੀਅਤ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 7ਵੇਂ ਦਿਨ ਵੀ ਜਾਰੀ
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਪੀੜਤ ਪਰਿਵਾਰ ਦੇ ਨਾਲ ਲੋਕਾਂ ਵਲੋਂ ਬਰਨਾਲਾ-ਸਿਰਸਾ...
ਅਜੀਤ ਡੈਸਕ
19-10-2026