ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਮੀਡੀਆ ਵਿਚ ਚੱਲ ਰਹੀਆਂ ਖਬਰਾਂ ਨੂੰ ਮੱਦੇਨਜ਼ਰ
ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਿੱਟ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਹੁਣ ਤੱਕ ਮੈਨੂੰ ਕੋਈ ਸੰਮਨ ਨਹੀਂ ਮਿਲਿਆ ਅਤੇ ਨਾ ਹੀ ਅੱਜ ਬੁਲਾਏ ਜਾਣ ਸੰਬੰਧੀ ਮੈਨੂੰ ਕੋਈ ਜਾਣਕਾਰੀ ਹੀ ਸੀ।ਸਿੱਟ ਮੈਨੂੰ ਜਾਂਚ ਲਈ ਜਦੋਂ ਵੀ ਬੁਲਾਏਗੀ ਮੈਂ ਹਾਜਰ ਹੋਵਾਂਗਾ।
ਤਾਜ਼ਾ ਖ਼ਬਰਾਂ
Free
ਸਿੱਟ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਹੁਣ ਤੱਕ ਮੈਨੂੰ ਕੋਈ ਸੰਮਨ ਨਹੀਂ ਮਿਲਿਆ - ਵਿਰਸਾ ਸਿੰਘ ਵਲਟੋਹਾ
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਮੀਡੀਆ ਵਿਚ ਚੱਲ...
ਅਜੀਤ ਡੈਸਕ
19-10-2026