19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਤੁਰਬੰਜਾਰਾ ਪਹੁੰਚਣਗੇ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੱਲ੍ਹ ਪੰਜਾਬ ਦੌਰੇ....

Ad Position 21
No active advertisement
ਅਜੀਤ ਡੈਸਕ 19-10-2026

ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੱਲ੍ਹ ਪੰਜਾਬ ਦੌਰੇ ਦੌਰਾਨ ਪਿੰਡ ਤੁਰਬੰਜਾਰਾ ਪਹੁੰਚਣ ਦੀ ਚਰਚਾ ਹੈ। ਗੁਲਜ਼ਾਰ ਸਿੰਘ ਤੁਰਬੰਜਾਰਾ ਦੀ ਮੌਤ ਦਾ ਮਾਮਲਾ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਵੱਖ-ਵੱਖ ਸਿਆਸੀ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ।

ਗ੍ਰਹਿ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਪਿੰਡ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੌਰਾਨ ਮ੍ਰਿਤਕ ਦੇ ਪੁੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਨਸਾਫ਼ ਦੀ ਉਮੀਦ ਹੈ ਅਤੇ ਆਸ ਹੈ ਕਿ ਪਰਿਵਾਰ ਨੂੰ ਇਨਸਾਫ਼ ਜ਼ਰੂਰ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਕਮਰਾਏ ਵਾਸੀਆਂ ਵਲੋਂ ਸੈਲਰ ਨੂੰ ਜਾਣ ਵਾਲੇ ਤੇਜ਼ ਰਫ਼ਤਾਰ ਟਰੱਕ, ਟਰਾਲੀਆਂ ਕਰਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜੇਲ੍ਹ ਵਾਰਡਨ ਦੀ ਭਰਤੀ ਲਈ ਟੈਸਟ ਪਾਸ ਨੌਜਵਾਨਾਂ ਵਲੋਂ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ
Ad Position 24