19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

20 ਅਕਤੂਬਰ ਨੂੰ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

ਲੁਧਿਆਣਾ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਲੁਧਿਆਣਾ....

Ad Position 21
No active advertisement
ਅਜੀਤ ਡੈਸਕ 19-10-2026

ਲੁਧਿਆਣਾ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਲੁਧਿਆਣਾ ਪਹੁੰਚ ਰਹੇ ਹਨ ਜਿੱਥੇ ਉਹ ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਦੇ ਦੁਸਹਿਰੇ ਮੇਲੇ ਦੇ ਸਮਾਗਮ ਵਿਚ ਹਿੱਸਾ ਲੈਣਗੇ। ਇਹ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਵਲੋਂ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਭੁਲੱਥ 'ਚ ਪ੍ਰਵਾਸੀ ਮਜ਼ਦੂਰ ਦੀ ਭੇਦ ਭਰੀ ਹਾਲਤ ਵਿਚ ਮੌਤ ਅਗਲੀ ਖ਼ਬਰ ਧਨੌਨੀ ਅਨਾਜ ਮੰਡੀ ਵਿਚ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਅਦਾਇਗੀ ਰੋਕਣ ਦਾ ਦੋਸ਼, ਮਾਹੌਲ ਹੋਇਆ ਗਰਮ
Ad Position 24