19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭੁਲੱਥ 'ਚ ਪ੍ਰਵਾਸੀ ਮਜ਼ਦੂਰ ਦੀ ਭੇਦ ਭਰੀ ਹਾਲਤ ਵਿਚ ਮੌਤ

ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਸਰਕੀ ਵਿਚ ਪ੍ਰਵਾਸੀ ਮਜ਼ਦੂਰ ਦੀ ਭੇਦ...

Ad Position 21
No active advertisement
ਅਜੀਤ ਡੈਸਕ 19-10-2026

ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਸਰਕੀ ਵਿਚ ਪ੍ਰਵਾਸੀ ਮਜ਼ਦੂਰ ਦੀ ਭੇਦ ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਦਿਵਾਕਰ ਮੰਡਲ ਪਿਤਾ ਅਨੰਦੀ ਮੰਡਲ ਵਾਸੀ ਪਿੰਡ ਤਿੰਨ ਟੰਗਾ ਜ਼ਿਲ੍ਹਾ ਪੁਰਨੀਆ ਬਿਹਾਰ ਹਾਲ ਵਾਸੀ ਭੁਲੱਥ ਸਰਕੀ, ਜਿਸ ਦੀ ਲਾਸ਼ ਵਾਸ਼ਰੂਮ ਵਿਚੋਂ ਮਿਲੀ। ਜਾਣਕਾਰੀ ਅਨੁਸਾਰ ਸਵੇਰੇ ਉਸਦੇ ਸਾਥੀਆਂ ਵਲੋਂ ਵਾਸ਼ਰੂਮ ਵਿਚ ਜਾ ਕੇ ਦੇਖਿਆ, ਤਾਂ ਅਨੰਦੀ ਮੰਡਲ ਦੀ ਲਾਸ਼ ਵਾਸ਼ਰੂਮ ਵਿਚ ਭੇਦਭਰੀ ਹਾਲਤ ਵਿਚ ਪਈ ਸੀ।

Ad Position 22
No active advertisement
ਪਿਛਲੀ ਖ਼ਬਰ ਸ਼ਾਹੀ ਇਮਾਮ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਗਲੀ ਖ਼ਬਰ 20 ਅਕਤੂਬਰ ਨੂੰ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
Ad Position 24