19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਚਿਨ ਪਾਇਲਟ ਅਤੇ ਪਰਗਟ ਸਿੰਘ ਨੇ ਜੰਡਿਆਲਾ ਗੁਰੂ ਦੇ ਪੀੜਿਤ ਪਰਿਵਾਰਾਂ ਨਾਲ ਕੀਤੀ ਹਮਦਰਦੀ ਪ੍ਰਗਟ

ਟਾਂਗਰਾ (ਅੰਮ੍ਰਿਤਸਰ), 19 ਅਕਤੂਬਰ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਪਾਰਟੀ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ...

Ad Position 21
No active advertisement
ਅਜੀਤ ਡੈਸਕ 19-10-2026

ਟਾਂਗਰਾ (ਅੰਮ੍ਰਿਤਸਰ),19 ਅਕਤੂਬਰ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਪਾਰਟੀ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਸੁਖਵਿੰਦਰ ਸਿੰਘ, ਡੈਨੀ ਬੰਡਾਲਾ ਤੇ ਕਾਂਗਰਸੀ ਆਗੂਆਂ ਵਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਵਿਖੇ ਪਿਛਲੇਂ ਦਿਨੀਂ ਜਗਦੀਪ ਸਿੰਘ ਮਾਸਟਰ ਦੇ ਹੋਏ ਕਥਿਤ ਕਤਲ ਨੂੰ ਲੈ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਵਾਇਆ ਜਾਵੇਗਾ। ਇਸ ਮੌਕੇ ਸਚਿਨ ਪਾਇਲਟ ਤੇ ਪਰਗਟ ਸਿੰਘ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਹੋਰ ਵੀ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਵਿਸ਼ਵਾਸ਼ ਦਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਪਰਿਵਾਰਾਂ ਨਾਲ ਖੜੀ ਹੈ। 

Ad Position 22
No active advertisement
ਪਿਛਲੀ ਖ਼ਬਰ ਸਿਮਰਜੀਤ ਸਿੰਘ ਬੈਂਸ ਨੂੰ ਇਕ ਸਾਲ ਦੀ ਕੈਦ ਅਗਲੀ ਖ਼ਬਰ ਫਿਰੋਜ਼ਪੁਰ ’ਚ ਡਰੋਨ ਰਾਹੀਂ ਆਈ ਕਰੀਬ 10 ਕਿਲੋ ਹੈਰੋਇਨ ਬਰਾਮਦ
Ad Position 24