20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡੀ.ਸੀ. ਦੇ ਗੰਨਮੈਨ ਵਲੋਂ ਪਰਿਵਾਰਕ ਮੈਂਬਰਾਂ ਤੇ ਗੋਲੀ ਚਲਾਈ, ਖੁਦ ਕੀਤੀ ਖੁਦਕੁਸ਼ੀ

ਮਾਨਸਾ, 20 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੀ ਮਾਨਸਾ ਖੁਰਦ ਰੋਡ ਤੇ ਝੁਝਾਰ ਨਗਰ ਵਿਚ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਤੇ ਗੋਲੀ ਚਲਾ

Ad Position 21
No active advertisement
ਅਜੀਤ ਡੈਸਕ 20-10-2026

ਮਾਨਸਾ, 20 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੀ ਮਾਨਸਾ ਖੁਰਦ ਰੋਡ ਤੇ ਝੁਝਾਰ ਨਗਰ ਵਿਚ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਤੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਜਿੱਥੇ ਉਸਦੇ ਵੱਡੇ ਬੱਚੇ ਦੀ ਮੌਤ ਹੋ ਗਈ ਉੱਥੇ ਘਰਵਾਲੀ ਤੇ ਛੋਟਾ ਬੱਚਾ ਗੰਭੀਰ ਜ਼ਖਮੀ ਹੋ ਗਏ। ਹੌਲਦਾਰ ਨੇ ਉਸ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਦੋਵੇਂ ਗੰਭੀਰ ਜਖਮੀਆਂ ਨੂੰ ਬਠਿੰਡਾ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ, ਰਾਸ਼ਟਰਪਤੀ ਤੇ ਹੋਰ ਨੇਤਾਵਾਂ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀ ਮੁਬਾਰਕਾਂ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24