20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਦਾ ਪੰਜਾਬ ਦੌਰਾ - 1200 ਤੋਂ 1300 ਪੁਲਿਸ ਮੁਲਾਜ਼ਮ ਕੀਤੇ ਗਏ ਨੇ ਤਾਇਨਾਤ - ਏ.ਡੀ.ਜੀ.ਪੀ. ਐਮ.ਐਫ. ਫਾਰੂਕੀ

ਗੁਰਦਾਸਪੁਰ, 20 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ, ਏ.ਡੀ.ਜੀ.ਪੀ. ਐਮ.ਐਫ. ਫਾਰੂਕੀ ਨੇ ਕਿਹਾ, "ਅਸੀਂ ਬਹੁਤ ਵਿਆਪਕ ਪ੍ਰਬੰਧ ਕੀਤੇ ਹਨ। ਇੱਥੇ ਸੁਰੱਖਿਆ...

Ad Position 21
No active advertisement
ਅਜੀਤ ਡੈਸਕ 20-10-2026

ਗੁਰਦਾਸਪੁਰ, 20 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ, ਏ.ਡੀ.ਜੀ.ਪੀ.  ਐਮ.ਐਫ. ਫਾਰੂਕੀ ਨੇ ਕਿਹਾ, "ਅਸੀਂ ਬਹੁਤ ਵਿਆਪਕ ਪ੍ਰਬੰਧ ਕੀਤੇ ਹਨ। ਇੱਥੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਲੋੜੀਂਦੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ... ਲਗਭਗ 1200 ਤੋਂ 1300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ..."।

 

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਅਗਲੀ ਖ਼ਬਰ ਤਾਜਿਕਿਸਤਾਨ - ਸ਼ੰਘਾਈ ਸਹਿਯੋਗ ਸੰਗਠਨ ਮੀਟਿੰਗ ਚ ਰਾਜਨਾਥ ਸਿੰਘ ਵਲੋਂ ਅੱਤਵਾਦ ਨੂੰ ਸਮੂਹਿਕ ਤੌਰ 'ਤੇ ਖ਼ਤਮ ਕਰਨ ਉੱਪਰ ਜ਼ੋਰ
Ad Position 24