ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਨਵੀਂ ਅਨਾਜ ਮੰਡੀ ਤੋਂ ਸੜਕੀ ਰਸਤੇ ਰਾਹੀਂ ਸਥਾਨਕ ਸ਼ਹਿਰ ਦੇ ਵਾਟਰ ਵਰਕਸ ਰੋਡ ਨੇੜੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚ ਚੁੱਕੇ ਹਨ। ਉਹ ਝੋਟਾ ਦੇ ਪਿਤਾ ਭੀਮ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਪਰਿਵਾਰ ਵਲੋਂ ਗ੍ਰਹਿ ਮੰਤਰੀ ਨੂੰ ਮੈਮੋਰੰਡਮ ਦਿੱਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ
ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਨਵੀਂ ਅਨਾਜ ਮੰਡੀ ਤੋਂ ਸੜਕੀ ਰਸਤੇ ਰਾਹੀਂ ਸਥਾਨਕ ਸ਼ਹਿਰ ਦੇ ਵਾਟਰ ਵਰਕਸ ਰੋਡ ਨੇੜੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚ ਚੁੱਕੇ ਹਨ। ਉਹ ਝੋਟਾ ਦੇ ਪਿਤਾ ਭੀਮ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਪਰਿਵਾਰ ਵਲੋਂ ਗ੍ਰਹਿ ਮੰਤਰੀ ਨੂੰ ਮੈਮੋਰੰਡਮ ਦਿੱਤਾ ਜਾਵੇਗਾ।
ਅਜੀਤ ਡੈਸਕ
20-10-2026