20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ

ਚੰਡੀਗੜ੍ਹ, 20 ਅਕਤੂਬਰ- ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ....

Ad Position 21
No active advertisement
ਅਜੀਤ ਡੈਸਕ 20-10-2026

ਚੰਡੀਗੜ੍ਹ, 20 ਅਕਤੂਬਰ- ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਿਚ ਨਸ਼ੇ ਦਾ ਬੂਟਾ ਵੱਡਾ ਹੋਇਆ ਹੈ। ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਬਚਾਉਣ ਦੀ ਚਿੰਤਾ ਕਿਉਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸ਼ਹੀਦ ਕਿਸਾਨਾਂ ਦੇ ਘਰ ਕਿਉਂ ਨਹੀਂ ਗਏ ਅਤੇ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਤੋਂ ਆ ਰਹੇ ਨਸ਼ੇ ਨੂੰ ਰੋਕਣ ਵਿਚ ਕੰਮ ਕਿਉਂ ਨਹੀਂ ਕਰਦੇ ਅਤੇ ਐਂਟੀ ਡਰੋਨ ਸਿਸਟਮ ਲਾਉਣ ਲਈ ਤੁਸੀਂ ਕੋਈ ਮੱਦਦ ਨਹੀਂ ਕੀਤੀ ਅਤੇ ਸੱਭ ਤੋਂ ਜ਼ਿਆਦਾ ਨਸ਼ਾ ਰਾਜਸਥਾਨ ਵਿਚ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਜਾਂਚ ਹੁਣ ਸੀ.ਬੀ.ਆਈ. ਕਰੇਗੀ- ਅਮਿਤ ਸ਼ਾਹ ਅਗਲੀ ਖ਼ਬਰ ਅਮਿਤ ਸ਼ਾਹ ਮਾਨਸਾ ਤੋਂ ਲੁਧਿਆਣਾ ਵੱਲ ਰਵਾਨਾ
Ad Position 24