20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਾਮਾ ਕ੍ਰਿਸ਼ਨਾ ਡਰਾਮਾਟ੍ਰਿਕ ਕਲੱਬ ਭੁਲੱਥ ਵਲੋਂ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ

ਭੁਲੱਥ (ਕਪੂਰਥਲਾ), 20 ਅਕਤੂਬਰ (ਮਨਜੀਤ ਸਿੰਘ ਰਤਨ)- ਰਾਮਾ ਕ੍ਰਿਸ਼ਨਾ ਡਰਾਮਾਟ੍ਰਿਕ ਕਲੱਬ ਭੁਲੱਥ ਵਲੋਂ...

Ad Position 21
No active advertisement
ਅਜੀਤ ਡੈਸਕ 20-10-2026

ਭੁਲੱਥ (ਕਪੂਰਥਲਾ), 20 ਅਕਤੂਬਰ (ਮਨਜੀਤ ਸਿੰਘ ਰਤਨ)- ਰਾਮਾ ਕ੍ਰਿਸ਼ਨਾ ਡਰਾਮਾਟ੍ਰਿਕ ਕਲੱਬ ਭੁਲੱਥ ਵਲੋਂ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਦੁਸਹਿਰੇ ਦੇ ਇਸ ਪਵਿੱਤਰ ਤਿਉਹਾਰ ਨੇ ਲੋਕਾਂ ਨੂੰ ਸੱਚਾਈ, ਨੇਕੀ ਅਤੇ ਬੁਰਾਈ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਪ੍ਰਬੰਧਕਾਂ ਵਲੋਂ ਆਏ ਹੋਏ ਮੋਹਤਬਰ ਵਿਅਕਤੀ ਅਤੇ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ ਨੂੰ ‘ਉੱਡਤਾ ਪੰਜਾਬ’ ਤੋਂ ‘ਉੱਭਰਦਾ ਪੰਜਾਬ’ ਬਣਾਏਗੀ- ਤਰੁਣ ਚੁੱਘ ਅਗਲੀ ਖ਼ਬਰ ਖੇਡ ਦੇ ਮੈਦਾਨ ’ਚ ਚਮਕੀ ਕਪੂਰਥਲਾ ਦੀ ਸਰਗੁਨ ਕੌਰ
Ad Position 24