20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਟਾਰੀ ਸਰਹੱਦ ਤੇ ਪਹੁੰਚੇ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ ਤੇ ਸਾਰਾ ਅਲੀ ਖਾਨ

ਅਟਾਰੀ ਸਰਹੱਦ (ਅੰਮ੍ਰਿਤਸਰ), 20 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ...

Ad Position 21
No active advertisement
ਅਜੀਤ ਡੈਸਕ 20-10-2026

ਅਟਾਰੀ ਸਰਹੱਦ (ਅੰਮ੍ਰਿਤਸਰ), 20 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ ਸਰਹੱਦ ਤੇ ਹੁੰਦੀ ਝੰਡੇ ਦੀ ਰਸਮ ਰੀਟ੍ਰੀਟ ਨੂੰ ਵੇਖਣ ਲਈ ਅੱਜ ਸ਼ਾਮ ਬਾਲੀਵੁੱਡ ਅਦਾਕਾਰ ਆਯੂਸਮਾਨ ਖੁਰਾਣਾ ਤੇ ਸਾਰਾ ਅਲੀ ਖਾਨ ਆਪਣੀ ਟੀਮ ਨਾਲ ਇੱਥੇ ਪੁੱਜੇ I

ਅਟਾਰੀ ਸਰਹੱਦ ਤੇ ਆਉਣ 'ਤੇ ਇਨ੍ਹਾਂ ਕਲਾਕਾਰਾਂ ਦਾ ਬੀ.ਐਸ.ਐਫ. ਦੇ ਅਧਿਕਾਰੀਆਂ ਵਲੋਂ ਜੀ ਆਇਆ ਕਿਹਾ ਗਿਆI

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਫੂਕਿਆ ਗਿਆ ਪੰਜਾਬ ਦਾ ਸਭ ਤੋਂ ਉੱਚਾ ਰਾਵਣ, ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਨ ਗ੍... ਅਗਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ ਬੀ.ਐੱਸ.ਐੱਫ. ਵਲੋਂ ਗ੍ਰਿਫ਼ਤਾਰ
Ad Position 24