20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੱਲ੍ਹ ਪੰਜਾਬ ਵਿਚ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਵਲੋਂ ਹੜਤਾਲ ਦਾ ਐਲਾਨ

ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਪੰਜਾਬ ਵਿਚ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਵਲੋਂ...

Ad Position 21
No active advertisement
ਅਜੀਤ ਡੈਸਕ 20-10-2026

ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਪੰਜਾਬ ਵਿਚ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਮੰਗਾਂ ਨਾ ਮੰਨੇ ਜਾਣ ਕਰਕੇ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਥਾਣੇਦਾਰ ਨੇ ਨੌਜਵਾਨ ਨੂੰ ਥੱਪੜ ਮਾਰਿਆ, ਫਿਰ ਮੰਗੀ ਮੁਆਫ਼ੀ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ 'ਚ ਫੂਕਿਆ ਚਿੱਟਾ ਰਾਵਣ
Ad Position 24