21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੀ.ਜੀ.ਆਈ. ਚੰਡੀਗੜ੍ਹ ’ਚ ਹੋਵੇਗਾ ਪਰਵਿੰਦਰ ਝੋਟਾ ਦਾ ਪੋਸਟਮਾਰਟਮ

ਮਾਨਸਾ ,21 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 21-10-2026

ਮਾਨਸਾ ,21 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਪਰਿਵਾਰ ਅਤੇ ਸੰਘਰਸ਼ ਕਰ ਰਹੇ ਲੋਕਾਂ ਦੀ ਮੁੱਖ ਮੰਗ ਸੀ ਕਿ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਇਆ ਜਾਵੇ, ਤਾਂ ਜੋ ਮੈਡੀਕਲ ਜਾਂਚ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋ ਸਕੇ। ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਅਗਲੇ ਅਧਿਕਾਰਤ ਫ਼ੈਸਲਿਆਂ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਥਕ ਤਾਲਮੇਲ ਸੰਗਠਨ ਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਸੁਤੰਤਰ ਜਾਂਚ ਕਮਿਸ਼ਨ ਬਣਾਉ... ਅਗਲੀ ਖ਼ਬਰ ਬਠਿੰਡਾ ਪੁੱਜੇ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ
Ad Position 24