21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਲੁਧਿਆਣਾ ਅਦਾਲਤ ਵਿਚ ਪੇਸ਼ ਹੋਏ ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮਾਣਹਾਨੀ ਕੇਸ ਵਿਚ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਸਿਵਲ ਜੱਜ ਸੀਨੀਅਰ ਡਵੀਜਨ - ਕਮ - ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਡੇਜ਼ੀ ਬਾਂਗੜ ਦੀ ਕੋਰਟ ਵਿਚ ਪੇਸ਼ੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 21-10-2026

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮਾਣਹਾਨੀ ਕੇਸ ਵਿਚ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਸਿਵਲ ਜੱਜ ਸੀਨੀਅਰ ਡਵੀਜਨ - ਕਮ - ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਡੇਜ਼ੀ ਬਾਂਗੜ ਦੀ ਕੋਰਟ ਵਿਚ ਪੇਸ਼ੀ ਹੋਈ ਹੈ। ਮਾਮਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਣਹਾਨੀ ਨਾਲ ਸੰਬੰਧਿਤ ਹੈ। 

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ ਅਗਲੀ ਖ਼ਬਰ ਅੱਖ ਦੇ ਆਪ੍ਰੇਸ਼ਨ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ ਪੀ.ਜੀ.ਆਈ.
Ad Position 24