21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋ ਸਮੂਹਿਕ ਛੁੱਟੀ ਲੈ ਕੇ ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ

Ad Position 21
No active advertisement
ਅਜੀਤ ਡੈਸਕ 21-10-2026

ਬਠਿੰਡਾ, 21 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਮਾਣ-ਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇਣ ਦੀ ਮੰਗ ਕੀਤੀ। ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਮੇਟੀ ਨੇ 22 ਅਕਤੂਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜਨ ਦਾ ਐਲਾਨ ਵੀ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ, ਸਰਕਾਰ ਨਾਲ ਮੀਟਿੰਗ ਬੇ-ਨਤੀਜਾ ਅਗਲੀ ਖ਼ਬਰ ਚੰਡੀਗੜ੍ਹ ਦੇ ਨਾਮੀ ਹੋਟਲ ਚੋਂ ਇਕ ਵਪਾਰੀ ਦੀ ਮਿਲੀ ਲਾਸ਼
Ad Position 24