21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਟਾਈਗਰ ਸ਼ਰੌਫ ਉੱਪਰ ਗੋਲੀਬਾਰੀ ਮਾਮਲਾ - ਤਿੰਨੋਂ ਮੁਲਜ਼ਮ 31 ਅਕਤੂਬਰ ਤੱਕ ਭੇਜੇ ਗਏ ਪੁਲਿਸ ਹਿਰਾਸਤ ਚ

ਮੁੰਬਈ, 21 ਅਕਤੂਬਰ - ਅਦਾਕਾਰ ਟਾਈਗਰ ਸ਼ਰੌਫ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਤਿੰਨਾਂ ਮੁਲਜ਼ਮਾਂ ਨੂੰ ਮੁੰਬਈ ਦੀ ਐਸਪਲੇਨੇਡ ਅਦਾਲਤ...

Ad Position 21
No active advertisement
ਅਜੀਤ ਡੈਸਕ 21-10-2026

ਮੁੰਬਈ, 21 ਅਕਤੂਬਰ - ਅਦਾਕਾਰ ਟਾਈਗਰ ਸ਼ਰੌਫ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਤਿੰਨਾਂ ਮੁਲਜ਼ਮਾਂ ਨੂੰ ਮੁੰਬਈ ਦੀ ਐਸਪਲੇਨੇਡ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ 31 ਅਕਤੂਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸਵੇਰੇ 3:00 ਵਜੇ ਕੋਟਾ ਤੋਂ ਮੁੰਬਈ ਲਿਆਂਦਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਜਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇਣੇ ਚਾਹੀਦੇ ਹਨ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਫ਼ਸਲ ਦੇ - ਸੁਖਬੀਰ ਸਿ...
Ad Position 24