21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦਿੱਲੀ-ਐਨ.ਸੀ.ਆਰ. ਵਿਚ 'ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ-1 ਲਾਗੂ; ਹਵਾ ਦੀ ਗੁਣਵੱਤਾ ਪਹੁੰਚੀ 'ਖਰਾਬ' ਸ਼੍ਰੇਣੀ ਚ

ਨਵੀਂ ਦਿੱਲੀ, 18 ਅਕਤੂਬਰ - ਦਿੱਲੀਐਨ.ਸੀ.ਆਰ. ਵਿਚ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ, GRAP ਪੜਾਅ 1 ਲਾਗੂ ਕੀਤਾ ਗਿਆ ਹੈ। ਪ੍ਰਸ਼ਾਸਨ ਹਵਾ ਦੀ ਗੁਣਵੱਤਾ ਦੀ ਨਿਗਰਾਨੀ...

Ad Position 21
No active advertisement
ਅਜੀਤ ਡੈਸਕ 21-10-2026

ਨਵੀਂ ਦਿੱਲੀ, 18 ਅਕਤੂਬਰ - ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿਚ ਹੋਣ ਕਾਰਨ, 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਨੇ ਦਿੱਲੀ-NCR ਵਿਚ 'ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ' (GRAP) ਦੇ ਪੜਾਅ-1 ਨੂੰ ਲਾਗੂ ਕਰ ਦਿੱਤਾ ਹੈ।। ਪ੍ਰਸ਼ਾਸਨ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰੇਗਾ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਬਾਹਰ ਜਾਣ ਤੋਂ ਪਹਿਲਾਂ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) ਦੀ ਜਾਂਚ ਕਰਨ ਅਤੇ ਪ੍ਰਦੂਸ਼ਿਤ ਹਵਾ ਵਿਚ ਆਪਣੀ ਸਿਹਤ ਦਾ ਧਿਆਨ ਰੱਖਣ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 30 ਪਰਿਵਾਰ ਆਪ ' ਚ ਸ਼ਾਮਿਲ ਅਗਲੀ ਖ਼ਬਰ ਸੜਕ ਹਾਦਸੇ ਵਿਚ ਜਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24