22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ ਬਨਾਮ ਨਿਊਜ਼ੀਲੈਂਡ ਪਹਿਲਾ ਟੀ-20 ਅੱਜ

ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਕ੍ਰਾਈਸਟਚਰਚ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ।

Ad Position 21
No active advertisement
ਅਜੀਤ ਡੈਸਕ 22-10-2026

ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਕ੍ਰਾਈਸਟਚਰਚ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ। ਇਸ ਫਾਰਮੈਟ ਵਿਚ ਦੋਵੇਂ ਟੀਮਾਂ ਆਖਰੀ ਵਾਰ 2026 ਦੇ ਵਿਸ਼ਵ ਕੱਪ ਫਾਈਨਲ ਵਿਚ ਭਿੜੀਆਂ ਸਨ। ਭਾਰਤ ਨੇ ਅਹਿਮਦਾਬਾਦ ਵਿਚ 96 ਦੌੜਾਂ ਨਾਲ ਖਿਤਾਬ ਜਿੱਤਿਆ ਸੀ।

Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਿਭਾਗ ਖੇੜੀ ਦੇ ਜੰਗਲ ’ਚੋਂ ਖੈਰ ਦੇ 14 ਦਰੱਖ਼ਤ ਨਜਾਇਜ਼ ਵੱਢੇ ਅਗਲੀ ਖ਼ਬਰ ਪੈਰਾ ਏਸ਼ਿਅਨ ਖੇਡਾਂ- ਭਾਰਤ ਨੇ ਅੱਜ ਜਿੱਤਿਆ 15 ਸੋਨ ਤਗਮਾ
Ad Position 24