22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪ੍ਰਧਾਨ ਮੰਤਰੀ ਮੋਦੀ ਨੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਨਿੱਘੀਆਂ ਵਧਾਈਆਂ ਦਿੱਤੀਆਂ ਹਨ। 'ਐਕਸ''ਤੇ ਲਿਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ।

Ad Position 21
No active advertisement
ਅਜੀਤ ਡੈਸਕ 22-10-2026

ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਨਿੱਘੀਆਂ ਵਧਾਈਆਂ ਦਿੱਤੀਆਂ ਹਨ। 'ਐਕਸ''ਤੇ ਲਿਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਦੀ ਪ੍ਰਸ਼ਾਸਨਿਕ ਸੂਝ-ਬੂਝ ਨੇ ਭਾਰਤ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਹੈ। ਖਾਸ ਤੌਰ 'ਤੇ ਮਾਓਵਾਦ ਦੇ ਖ਼ਤਰੇ ਨੂੰ ਖਤਮ ਕਰਨ ਅਤੇ ਨਸ਼ਾ-ਮੁਕਤ ਸਮਾਜ ਦੇ ਸਾਡੇ ਸੁਪਨੇ ਨੂੰ ਅੱਗੇ ਵਧਾਉਣ ਵਿਚ ਉਨ੍ਹਾਂ ਦੀਆਂ ਸਫ਼ਲਤਾਵਾਂ ਕਾਬਿਲ-ਏ-ਤਾਰੀਫ਼ ਹਨ। ਮੈਂ ਕਾਮਨਾ ਕਰਦਾ ਹਾਂ ਕਿ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਵਿਚ ਲੰਬੀ ਅਤੇ ਸਿਹਤਮੰਦ ਉਮਰ ਨਸੀਬ ਹੋਵੇ।

Ad Position 22
No active advertisement
ਪਿਛਲੀ ਖ਼ਬਰ ਪੈਰਾ ਏਸ਼ਿਆਈ ਖੇਡਾਂ: ਭਾਰਤ ਦੀ ਸ਼ੀਤਲ ਦੇਵੀ ਤੇ ਤੋਮਨ ਕੁਮਾਰ ਦੀ ਜੋੜੀ ਨੇ ਤੀਰਅੰਦਾਜ਼ੀ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਕਿਸਾਨ ਆਗੂ ਰਾਕੇਸ਼ ਟਿਕੈਤ 24 ਨੂੰ ਮਾਨਸਾ ਧਰਨੇ 'ਚ ਪਹੁੰਚਣਗੇ
Ad Position 24