ਚੰਡੀਗੜ੍ਹ, 22 ਅਕਤੂਬਰ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਕਾਰਵਾਈ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ ਕੈਬਨਿਟ ਮੰਤਰੀ ਚੂੰਨੀ ਲਾਲ ਭਗਤ ਦੇ ਪਿਤਾ ਮੋਹਿੰਦਰ ਭਗਤ, ਲਹਿਰਾਗਾਗਾ ਹਾਦਸੇ ਦੇ ਪੀੜਤਾਂ ਨੂੰ ਵੀ ਸਦਨ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ
ਅਜੀਤ ਡੈਸਕ
22-10-2026