22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਲਈ ਉਪ-ਚੋਣ ਦੇ ਪ੍ਰੋਗਰਾਮ ਦਾ ਐਲਾਨ

ਨਵੀਂ ਦਿੱਲੀ, 22 ਅਕਤੂਬਰ - ਭਾਰਤ ਦੇ ਚੋਣ ਕਮਿਸ਼ਨ ਨੇ ਡਾ. ਐਲ. ਮੁਰੂਗਨ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਲਈ ਉਪ-ਚੋਣ ਦੇ ਪ੍ਰੋਗਰਾਮ ਦਾ ਐਲਾਨ...

Ad Position 21
No active advertisement
ਅਜੀਤ ਡੈਸਕ 22-10-2026

ਨਵੀਂ ਦਿੱਲੀ, 22 ਅਕਤੂਬਰ - ਭਾਰਤ ਦੇ ਚੋਣ ਕਮਿਸ਼ਨ ਨੇ ਡਾ. ਐਲ. ਮੁਰੂਗਨ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਲਈ ਉਪ-ਚੋਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ।ਇਸ ਪ੍ਰੋਗਰਾਮ ਅਨੁਸਾਰ, 26 ਅਕਤੂਬਰ 2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਜਦਕਿ ਵੋਟਿੰਗ ਅਤੇ ਵੋਟਾਂ ਦੀ ਗਿਣਤੀ 12 ਨਵੰਬਰ 2026 ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ - ਐੱਸ.ਯੂ.ਵੀ. ਵਲੋਂ ਟੱਕਰ ਮਾਰੇ ਜਾਣ 'ਤੇ 4 ਸ਼ਰਧਾਲੂਆਂ ਦੀ ਮੌਤ ਅਗਲੀ ਖ਼ਬਰ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਅਤੇ ਸੂਰਤ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਵਲੋਂ 25.5 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਜ...
Ad Position 24