22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੈਲਰ ਨੂੰ ਜਾਂਦੇ ਤੇਜ਼ ਰਫਤਾਰ ਟਰੱਕ, ਟਰਾਲੀਆਂ ਤੋ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਤਹਿਸੀਲਦਾਰ ਨੂੰ ਦਿੱਤਾ ਗਿਆ ਮੰਗ ਪੱਤਰ

ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ...

Ad Position 21
No active advertisement
ਅਜੀਤ ਡੈਸਕ 22-10-2026

ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ 'ਤੇ ਸਥਿਤ ਸੈਲਰ ਨੂੰ ਜਾਂਦੇ ਤੇਜ਼ ਰਫਤਾਰ ਨਾਲ ਟਰੱਕ ਟਰਾਲੀਆਂ ਕਰਕੇ ਵਾਪਰਦੇ ਹਾਦਸਿਆਂ ਦੇ ਸੰਬੰਧ ਵਿਚ ਕੁਝ ਦਿਨ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ । ਪਿੰਡ ਵਾਸੀਆਂ ਨੇ ਦੱਸਿਆ ਕਿ ਮਸਲਾ ਹੱਲ ਹੁੰਦਾ ਨਾ ਦੇਖ ਕੇ ਅੱਜ ਇਸ ਦੇ ਸੰਬੰਧ ਵਿਚ ਪਿੰਡ ਦੇ ਮੋਹਤਵਾਰ ਵਿਅਕਤੀਆਂ ਤੇ ਹੋਰਨਾਂ ਵਲੋਂ  ਇਕੱਤਰ ਹੋ ਕੇ ਤਹਿਸੀਲਦਾਰ ਭੁਲੱਥ ਵਰਿੰਦਰ ਕੁਮਾਰ ਭਾਟੀਆ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਅਤੇ ਈ.ਡੀ. ਨੂੰ ਚੋਣਾਂ ਦੇ ਸਮੇਂ ਹੀ ਕਿਉਂ ਆਉਂਦੀ ਹੈ ਛਾਪੇਮਾਰੀ ਕਰਨ ਦੀ ਯਾਦ ?- ਸੰਜੇ ਸਿੰਘ ਅਗਲੀ ਖ਼ਬਰ ਪਹਿਲੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
Ad Position 24